ਮਨਪ੍ਰੀਤ ਬਾਦਲ 63 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਾਰੇ
ਬਠਿੰਡਾ, 10 ਮਾਰਚ, 2022: ਬਠਿੰਡਾ ਸ਼ਹਿਰੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਚੋਣ ਹਾਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਰੂਪ ਸਿੰਘ ਨੇ 63581 ਵੋਟਾਂ ਦੇ ਫਰਕ ਨਾਲ ਮਨਪ੍ਰੀਤ ਸਿੰਘ ਬਾਦਲ ਨੂੰ ਹਰਾਇਆ।
