19 ਮਾਰਚ ਨੂੰ ਪੰਜਾਬ ਦੇ 10 ਮੰਤਰੀ ਸੌਂਹ ਚੁੱਕਣਗੇ
ਚੰਡੀਗੜ੍ਹ, 18 ਮਾਰਚ, 2022: ਕੱਲ 19 ਮਾਰਚ ਨੂੰ ਪੰਜਾਬ ਦੇ 10 ਮੰਤਰੀ ਸਹੁੰ ਚੁੱਕਣਗੇ। ਮੰਤਰੀ ਮੰਡਲ ਵਿੱਚ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੁਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹੋਣਗੇ।