ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
ਚੰਡੀਗੜ੍ਹ, 19 ਮਾਰਚ, 2022: ਭਗਵੰਤ ਮਾਨ ਸਰਕਾਰ ਵੱਲੋਂ ਅਨਮੋਲ ਰਤਨ ਸਿੱਧੂ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਲਾਇਆ ਗਿਆ ਹੈ। ਇਸ ਸਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।