ਭਗਵੰਤ ਮਾਨ ਕਰਨਗੇ ਇੱਕ ਹੋਰ ਵੱਡਾ ਐਲਾਨ
ਚੰਡੀਗੜ੍ਹ, 30 ਮਾਰਚ, 2022: ਮੁੱਖ ਮੰਤਰੀ ਭਗਵੰਤ ਮਾਨ ਅੱਜ ਇੱਕ ਹੋਰ ਵੱਡਾ ਐਲਾਨ ਕਰਨਗੇ। ਇਸ ਸੰਬੰਧੀ ਆਮ ਆਦਮੀ ਪਾਰਟੀ ਵੱਲੋਂ ਟਵਿੱਟਰ ‘ਤੇ ਜਾਣਕਾਰੀ ਦਿੱਤੀ ਗਈ ਹੈ।