ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ
ਚੰਡੀਗੜ੍ਹ, 16 ਅਪ੍ਰੈਲ, 2022: ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਇਸ ਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰਸਮੀ ਐਲਾਨ ਕਰਨਗੇ।