March 29, 2024

Chandigarh Headline

True-stories

ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਅਸਲਾ ਲੈ ਕੇ ਆਉਣ ਉਤੇ ਹੋਵੇਗੀ ਪਾਬੰਦੀ

ਐਸ.ਏ.ਐਸ ਨਗਰ, 21 ਅਪ੍ਰੈਲ, 2022: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜਾਦਾ ਅਜੀਤ ਸਿੰਘ ਨਗਰ ਅਮਿਤ ਤਲਵਾੜ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ਵਿੱਚ ਵਿਆਹ ਜਾਂ ਹੋਰ ਸਮਾਗਮਾਂ ਵਿੱਚ ਆਮ ਲੋਕਾਂ ਦੇ ਅਸਲਾ ਲੈ ਕੇ ਆਉਣ ਉਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਹੁਕਮ ਕੀਤੇ ਹਨ ਕਿ ਜੇ ਕੋਈ ਵਿਅਕਤੀ ਮੈਰਿਜ ਪੈਲੇਸ ਵਿੱਚ ਅਸਲਾ ਲੈ ਕੇ ਆਉਂਦਾ ਹੈ ਤਾਂ ਪੈਲੇਸ ਦੇ ਮਾਲਕ ਮੁਕਾਮੀ ਪੁਲਿਸ ਨੂੰ ਤੁਰੰਤ ਸੂਚਿਤ ਕਰਨਗੇ।

ਇਹ ਹੁਕਮ ਮਿਤੀ 19 ਜੂਨ 2022 ਤੱਕ ਜ਼ਿਲ੍ਹਾ ਐਸ.ਏ.ਐਸ. ਨਗਰ ਵਿਖੇ ਲਾਗੂ ਰਹਿਣਗੇ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..