July 27, 2024

Chandigarh Headline

True-stories

ਪੰਜਾਬ ਚੋਣ ਨਤੀਜੇ: ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੱਧੂ ਹਾਰੇ

ਚੰਡੀਗੜ੍ਹ, 10 ਮਾਰਚ, 2022: ਪੰਜਾਬ ਵਿਧਾਨ ਸਭਾ ਦੇ ਵੋਟਾਂ ਵਿੱਚ ਪਟਿਆਲਾ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਰ ਗਏ ਹਨ। ਜਲਾਲਾਬਾਦ ਤੋਂ ਸੁਖਬੀਰ ਸਿੰਘ ਬਾਦਲ, ਭਦੌੜ ਤੇ ਚਮਕੌਰ ਸਾਹਿਬ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਹਾਰ ਗਏ ਹਨ। ਲੰਬੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਾਰ ਗਏ ਹਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..