ਨਵਜੋਤ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ
ਚੰਡੀਗੜ੍ਹ, 10 ਮਾਰਚ, 2022: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।